ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
89 Views–ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ, ਦਫ਼ਤਰ ਰਹੇ ਬੰਦ ਅੰਮ੍ਰਿਤਸਰ 27 ਸਤੰਬਰ ( ਤਰਨਜੋਤ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…