| | |

ਕੰਦੋਲਾ ਸਕੂਲ ਦੀ ਵਾਲੀਬਾਲ ਟੀਮ ਜ਼ਿਲ੍ਹਾ ਟੂਰਨਾਮੈਂਟ ਵਿਚ ਉਪ ਜੇਤੂ ਰਹੀ

160 Viewsਆਦਮਪੁਰ 28 ਸਤੰਬਰ ( ਤਰਨਜੋਤ ਸਿੰਘ ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੋਲਾ ਦੀ ਵਾਲੀਬਾਲ ਟੀਮ ਉਪ ਜੇਤੂ ਰਹੀ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟੀਮ ਦੇ ਕੋਚ ਗੁਰਚਰਨ ਸਿੰਘ ਨੇ ਦੱਸਿਆ ਕਿ ਕੰਦੋਲਾ ਸਕੂਲ ਦੀ ਟੀਮ ਪਹਿਲਾਂ ਜੋਨ ਪੱਧਰੀ ਟੂਰਨਾਮੈਂਟ ਵਿਚ ਜੇਤੂ…