| |

ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਆਦਮਪੁਰ ਜੇਤੂ

247 Viewsਆਦਮਪੁਰ 30 ਸਤੰਬਰ (ਤਰਨਜੋਤ ਸਿੰਘ) ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਵਾਲੀਬਾਲ ਮੁਕਾਬਲੇ ਸਪੋਰਟਸ ਕਾਲਜ ਜਲੰਧਰ ਵਿਖੇ ਹੋਏ । ਇਸ ਟੂਰਨਾਂਮੈਂਟ ਵਿਚ ਆਦਮਪੁਰ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਹਣ ਲਾਲ ਨਿੱਕੂ ਨੇ ਦੱਸਿਆ ਕਿ ਆਦਮਪੁਰ ਦੀ ਟੀਮ ਨੇ…