150 Viewsਮਿਲਾਨ 3 ਅਕਤੂਬਰ ( ਦਲਵੀਰ ਕੈਂਥ ) ਇਟਲੀ ਦੇ ਸ਼ਹਿਰ ਲਵੀਨਿਓ ਵਿਖੇ ਸਾਂਝੀਵਾਲਤਾ ਦਾ ਉਪਦੇਸ਼ ਦੇ ਰਹੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨਿਓ ਦੀਆਂ ਸੰਗਤਾਂ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਸਿੱਖ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ।ਦੱਸਣਯੋਗ ਹੈ ਕਿ…