155 Viewsਸਾਕਾ ਪੰਜਾ ਸਾਹਿਬ ਦਾ ਅੱਖੀਂ ਡਿੱਠਾ ਹਾਲ(30 ਅਕਤੂਬਰ) ਗਿਆਨੀ ਭਜਨ ਸਿੰਘ ਭਾਈ ਕਰਮ ਸਿੰਘ ਜੀ ਅਤੇ ਭਾਈ ਪਰਤਾਪ ਸਿੰਘ ਜੀ ਪਹਿਲੇ ਦੋ ਸਿੰਘ ਸਨ, ਜੋ ਹਸਨ ਅਬਦਲ ਰੇਲਵੇ ਸਟੇਸ਼ਨ ’ਤੇ ਪੰਜਾ ਸਾਹਿਬ ਦੇ ਮੋਰਚੇ ਸਮੇਂ ਰੇਲਗੱਡੀ ਹੇਠ ਆ ਕੇ ਸ਼ਹੀਦ ਹੋਏ। ਬਾਕੀਆਂ ਨੂੰ ਕਾਫ਼ੀਆਂ ਸੱਟਾਂ ਲੱਗੀਆਂ ਸਨ। (ਪੰਜਾ ਸਾਹਿਬ ਸਾਕਾ-ਇਕ ਚਸ਼ਮਦੀਦ ਦੀ ਜ਼ੁਬਾਨੀ) ਸਿੱਖ…