ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗਰੇਟਰ ਮੌਂਟਰੀਆਲ ਵਿਖੇ ਧਾਰਮਿਕ ਦੀਵਾਨ ਸਜਾਏ
65 Viewsਮੌਂਟਰੀਆਲ/ਕਨੇਡਾ 7 ਨਵੰਬਰ (ਭੁਪਿੰਦਰ ਸਿੰਘ ਮਾਹੀ): ਗੁਰਦੁਆਰਾ ਸਾਹਿਬ ਗਰੇਟਰ ਮੌਂਟਰੀਆਲ ਡੀ.ਡੀ.ਓ. ਕਨੇਡਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਬਹੁਤ ਹੀ ਜਾਹੋ ਜਲਾਲ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਸ. ਧਿਆਨ ਸਿੰਘ ਜੀ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ ਗੁਰੂ ਕੇ ਲੰਗਰਾਂ ਦੀ ਸੇਵਾ ਬਹੁਤ…