95 Viewsਰੋਮ 14 ਨਵੰਬਰ (ਦਲਵੀਰ ਕੈਂਥ) ਦੀਵਾਲੀ ਜਾਂ ਬੰਦੀਛੋੜ ਦਿਵਸ ਪੂਰੀ ਦੁਨੀਆਂ ਦੇ ਭਾਰਤੀਆਂ ਨੇ ਪੂਰੇ ਜਸ਼ਨਾਂ ਨਾਲ ਮਨਾਇਆ ਪਰ ਅਫ਼ਸੋਸ ਇਟਲੀ ਦੇ ਲਾਸੀਓ ਸੂਬੇ ਦੇ ਜਿ਼ਲ੍ਹਾ ਲਾਤੀਨਾ ਦੇ ਸ਼ਹਿਰ ਸਬਾਊਦੀਆ ਬੇਲਾਫਾਰਨੀਆਂ ਵਿਖੇ ਭਾਰਤੀ ਲੋਕਾਂ ਨੇ ਦੀਵਾਲੀ ਦੀ ਚੱਲ ਰਹੀ ਪਾਰਟੀ ਵਿੱਚ ਕਿਸੇ ਗੱਲ ਨੂੰ ਲੈ ਹੋਏ ਤਕਰਾਰ ਦੌਰਾਨ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ…