| |

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

39 Views29 ਅਕਤੂਬਰ ਤੋਂ 13 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ 15 ਨਵੰਬਰ ( ਤਰਨਜੋਤ ਸਿੰਘ ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ…

| | |

ਇਟਲੀ ਦੇ ਇਤਿਹਾਸ ਵਿੱਚ ਪਹਿਲਾ ਅੰਮ੍ਰਿਤਧਾਰੀ ਸਿੱਖ ਬਣਿਆਂ ਸਿਵਲ ਪਰੋਟੈਕਸ਼ਨ ਦੀ ਨੋਵੇਲਾਰਾ,ਇਕਾਈ ਦਾ ਪ੍ਰਧਾਨ

40 Viewsਭੁਪਿੰਦਰ ਸਿੰਘ ਸੋਨੀ ਨੂੰ ਚੁਣਿਆ ਗਿਆ 3 ਸਾਲਾਂ ਲਈ ਪ੍ਰਧਾਨ ਰੇਜੋ ਇਮੀਲੀਆ,ਇਟਲੀ। 15 ਨਵੰਬਰ ( ਦਲਵੀਰ ਸਿੰਘ ਕੈਂਥ ) ਸਿੱਖ ਕੌਮ ਗੁਰੂ ਸਾਹਿਬਾਨਾਂ ਦੇ ਮਨੁੱਖਤਾ ਦੀ ਸੇਵਾ ਦੇ ਦੱਸੇ ਮਾਰਗ ‘ਤੇ ਚੱਲ ਕੇ ਸਾਰੀ ਦੁਨੀਆਂ ਵਿੱਚ ਹੀ ਮੱਲਾਂ ਮਾਰ ਰਹੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਇਟਲੀ ਵਿੱਚ ਪਿਛਲੇ 22 ਸਾਲਾਂ ਤੋਂ ਰਹਿ ਰਹੇ…