| | | |

ਪੰਜਾਬੀ ਸਿਨੇਮਾ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ ‘ਪਰਿੰਦਾ ਪਾਰ ਗਿਆ’

90 Views​ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023 ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਹੈ ਜਿਸ ਦਾ ਪ੍ਰਚਾਰ ਇਨੀਂ ਦਿਨੀਂ ਹਰ ਪਾਸੇ ਜ਼ੋਰਾਂ ‘ਤੇ ਹੈ। ਗੱਲ ਭਾਵੇਂ…