66 Viewsਰੋਮ 22 ਨਵੰਬਰ ( ਦਲਵੀਰ ਸਿੰਘ ਕੈਂਥ ) ਪੰਜਾਬੀਆ ਦੀਆਂ ਹੋਣਹਾਰ ਧੀਆਂ ਜਿਵੇਂ ਇਟਲੀ ਵਿਚ ਅੱਜਕੱਲ੍ਹ ਸਫਲਤਾ ਦੇ ਝੰਡੇ ਬੁਲੰਦ ਕਰ ਰਹੀਆਂ ਹਨ। ਕੋਈ ਪੁਲਸ ਵਿੱਚ ਝੰਡੇ ਬੁਲੰਦ ਕਰ ਰਹੀ ਹੈ ਕੋਈ ਵਕੀਲ ਬਣ ਭਾਈਚਾਰੇ ਦੀ ਸੇਵਾ ਕਰ ਰਹੀ ਹੈ ਇੰਝ ਜਾਪਦਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਅਮਰੀਕਾ, ਕਨੇਡਾ ਅਤੇ ਇੰਗਲੈਂਡ ਵਾਂਗ…