| | |

ਪੰਜਾਬ ਸਰਕਾਰ ਸਿਹਤ ਖੇਤਰ ’ਚ ਕਰ ਰਹੀ ਬੇਮਿਸਾਲ ਕੰਮ : ਕੁਲਦੀਪ ਸਿੰਘ ਧਾਲੀਵਾਲ

85 Viewsਕੈਬਨਿਟ ਮੰਤਰੀ ਤੇ ਲੋਕ ਸਭਾ ਮੈਂਬਰ ਨੇ 36ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ ਆਦਮਪੁਰ 25 ਨਵੰਬਰ (ਤਰਨਜੋਤ ਸਿੰਘ ) ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ…