ਅੰਤਰਰਾਸ਼ਟਰੀ | ਸਿੱਖਿਆ | ਧਾਰਮਿਕ
ਸੂਬਾ ਲਾਸੀਓ ਦੇ ਸ਼ਹਿਰ ਪੁਨਤੀਨੀਆਂ ਵਿਖੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
59 Views ਰੋਮ ਇਟਲੀ 27 ਨਵੰਬਰ ( ਦਲਵੀਰ ਸਿੰਘ ਕੈਂਥ ) ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੁਆਰਾ ਵੀ ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ।ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਪੁਨਤੀਨੀਆ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ…