| | |

ਪੋਹ ਦੇ ਮਹੀਨੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਮੁੱਖ ਰੱਖ ਕੇ ਰੱਖੇ ਗਏ ਗੁਰਮਤਿ ਮੁਕਾਬਲਿਆਂ ਦੀ ਸ਼ੁਰੂਆਤ ਹੋਈ

178 Viewsਅਟਾਰੀ 7 ਨਵੰਬਰ ( ਕੁਲਦੀਪ ਸਿੰਘ ਮੋਂਦੇ ) ਸ਼ਹੀਦ ਜ ਸ਼ਾਮ ਸਿੰਘ ਗੁਰਮਤਿ ਜਾਗ੍ਰਿਤੀ ਮਿਸ਼ਨ ਅਕੈਡਮੀ ਅਟਾਰੀ ਅਤੇ ਐਸ ਐਸ ਏ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰਮਤਿ ਮੁਕਾਬਲੇ ਅਤੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਵਾਰ 7/8/9 ਦਿੰਸਬਰ ਨੂੰ ਇਹ ਪਰੋਗਰਾਮ ਉਲੀਕਿਆ ਗਿਆ। ਜਿਸ ਦੀ ਸ਼ੁਰੂਆਤ ਸੱਤ…