73 Views ਮਾਡਲਿੰਗ ਦੀ ਦੁਨੀਆਂ ਵਿੱਚ ਮਾਣ ਖੱਟ ਚੁੱਕਿਆ ਇਹ ਸਿੱਖ ਅਦਾਕਾਰ ਕਿਰਨਦੀਪ ਰਾਇਤ ਪੰਜਾਬੀ ਫ਼ਿਲਮ ਜਗਤ ਵਿੱਚ ਵੀ ਆਪਣੀ ਪਹਿਚਾਣ ਬਹੁਤ ਤੇਜ਼ੀ ਨਾਲ ਗੂੜੀ ਕਰਦਾ ਜਾ ਰਿਹਾ ਹੈ। ਪਿਛਲੇ ਸਾਲ ਬੀ.ਐਮ.ਪੀ ਫ਼ਿਲਮਜ਼ ਦੇ ਬੈਨਰ ਹੇਠ ਰਿਲੀਜ ਹੋਈ ਪੰਜਾਬੀ ਫ਼ਿਲਮ “ਜਿੰਦਰਾ” ਦੇ ਜਰੀਏ ਆਪਣੀ ਅਦਾਕਾਰੀ ਲੋਹਾ ਮੰਨਵਾ ਚੁੱਕੇ ਕਿਰਨਦੀਪ ਹੁਣ ਆਪਣੀ ਨਵੀਂ ਫ਼ਿਲਮ “ਜੱਟਾ ਡੋਲੀ…