80 Viewsਰੋਮ 18 ਦਸੰਬਰ ( ਦਲਵੀਰ ਸਿੰਘ ਕੈਂਥ ) ਇਟਲੀ ਪੁਲਸ ਦੇਸ਼ ਵਿਚੋਂ ਅਪਰਾਧ ਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਦਿਨ-ਰਾਤ ਇੱਕ ਕਰ ਦੇਸ਼ ਦੇ ਕੋਨੇ-ਕੋਨੇ’ਚੋ ਮਾਫ਼ੀਏ ਤੇ ਹੋਰ ਮੁਲਜ਼ਮਾਂ ਨੂੰ ਝੰਬਦੀ ਜਾ ਰਹੀ ਹੈ ਜਿਸ ਕਾਰਨ ਸਮਾਜ ਨੂੰ ਗੰਦਲਾ ਕਰਨ ਵਾਲੇ ਗਿਰੋਹਾਂ ਨੂੰ ਹੱਥਾਂ-ਪੈਰਾਂ ਦੀ ਪਈ ਹੋਈ।ਇਸ ਸਾਲ ਪੁਲਸ ਨੇ ਬਹੁਤ ਹੀ ਮੁਸ਼ਤੈਦੀ ਨਾਲ…