ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਿਸਤਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸੰਘਰਸ਼ੀ ਯੋਧਿਆਂ ਦਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਨਮਾਨ
129 Views ਸ਼ਹੀਦਾਂ ਦਾ ਅਜ਼ਾਦੀ ਦਾ ਸੁਪਨਾ ਹਰ ਹੀਲੇ ਕਰਾਂਗੇ ਪੂਰਾ : ਪੰਥਕ ਆਗੂ ਫਤਿਹਗੜ ਸਾਹਿਬ 23 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਦੁਆਰਾ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ’ਚ ਸ਼ਹਾਦਤਾਂ ਦਾ ਜਾਮ ਪੀਣ ਵਾਲ਼ੇ…