97 Views ਪੰਜਾਬੀ ਸਿਨਮਾ ਲਈ ਇਹ ਸਾਲ ਬੇਹੱਦ ਖਾਸ ਰਿਹਾ ਹੈ। ਹੁਣ ਅਗਲੇ ਸਾਲ ਦੀ ਸ਼ੁਰੂਆਤ ਵੀ ਇਸ ਸ਼ਾਨਦਾਰ ਤੇ ਮੌਟੀਵੇਸ਼ਨਲ ਫਿਲਮ “ਜੱਟਾ ਡੋਲੀ ਨਾ” ਨਾਲ ਹੋ ਰਹੀ ਹੈ। ਨਵੇਂ ਸਾਲ ਦੀ ਇਹ ਪਹਿਲੀ ਫਿਲਮ 5 ਜਨਵਰੀ ਨੂੰ ਰਿਲੀਜ ਹੋ ਰਹੀ ਹੈ। ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਦਰਸ਼ਕਾਂ ਦੀ ਪਸੰਦ ਬਣਿਆ ਹੋਇਆ ਹੈ। ਨਾਮਵਾਰ…