118 Viewsਚੰਡੀਗੜ੍ਹ, 28 ਦਸੰਬਰ 2023 ( ਬਿਮਲਜੀਤ ਸਿੰਘ ਰੰਧਾਵਾ ) ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਲਗਭਗ 1.20 ਘੰਟੇ ਤੱਕ ਚੱਲੀ ਬੈਠਕ ਵਿੱਚ ਦੋਵੇਂ ਸੂਬੇ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਬੈਠਕ ਦੀ ਸਮਾਪਤੀ ਤੋਂ ਬਾਅਦ…