ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ,ਰੇਜੋ ਇਮੀਲੀਆ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਜਾਇਆ ਗਿਆ ਵਿਸ਼ੇਸ ਦੀਵਾਨ
49 Viewsਰੋਮ 29 ਦਸੰਬਰ ( ਦਲਵੀਰ ਕੈਂਥ ) ਇਟਲੀ ਦੇ ਸਿੱਖ ਇਤਿਹਾਸ ਵਿੱਚ ਪਹਿਲੇ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ,ਰੇਜੋ ਇਮੀਲੀਆ ਵੱਲੋਂ ਹਮੇਸ਼ਾ ਹੀ ਸਿੱਖ ਧਰਮ ਦੇ ਮੁੱਖ ਦਿਹਾੜਿਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਹੀ ਲੜੀ ਤਹਿਤ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਦਸਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ,ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ…