| |

ਪੰਜਾਬ ਵਿੱਚ ਦਿਨੋਂ-ਦਿਨ ਹਾਲਤ ਖਰਾਬ ਹੋਣ ਕਾਰਨ ਪ੍ਰਵਾਸੀ ਪੰਜਾਬੀਆਂ ਵਿੱਚ ਬਣਿਆ ਡਰ ਦਾ ਮਾਹੌਲ

111 Viewsਪੰਜਾਬ ਵਿੱਚ ਮਾਨ ਸਰਕਾਰ ਦਾ ਨਹੀਂ ਸਗੋਂ ਗੁੰਡਾ ਰਾਜ ਹੈ:-ਗਿਆਨੀ ਮਨਜੀਤ ਸਿੰਘ ਭੀਣ ਰੋਮ 4 ਜਨਵਰੀ ( ਕੈਂਥ ) ਜਦੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਆਈ ਤਾਂ ਉਹਨਾਂ ਲੋਕਾਂ ਨੂੰ ਲੱਗਦਾ ਸੀ ਜਿਹਨਾਂ ਬਹੁਤ ਹੀ ਉਤਸ਼ਾਹ ਨਾਲ ਭਗਵੰਤ ਮਾਨ ਨੂੰ ਵੋਟਾਂ ਪਾਕੇ ਕਾਮਯਾਬ ਕੀਤਾ।ਉਹਨਾਂ ਨੂੰ ਆਸ ਸੀ ਕਿ ਸਰਕਾਰ ਹੁਣ ਪੰਜਾਬ ਵਿੱਚ ਅਮਨ…