76 Viewsਪੰਜਾਬੀ ਫ਼ਿਲਮ ਡਰਾਮੇ ਆਲੇ ਲਹਿੰਦੇ ਅਤੇ ਚੜਦੇ ਪੰਜਾਬ ਦੇ ਸਾਂਝੇ ਕਲਾਕਾਰਾਂ ਦੀ ਫ਼ਿਲਮ ਹੈ। ਪਾਕਿਸਤਾਨ ਦੇ ਡਰਾਮੇ (ਨਾਟਕ) ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ। ਇਹ ਫਿਲਮ ਪਾਕਿਸਤਾਨ ਤੋਂ ਹੀ ਲੰਡਨ ਨਾਟਕ ਖੇਡਣ ਆਏ ਥੀਏਟਰ ਕਲਾਕਾਰਾਂ ਦੇ ਦੁਆਲੇ ਘੁੰਮਦੀ ਹੈ। 19 ਜਨਵਰੀ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋ ਰਹੀ ਇਸ ਫ਼ਿਲਮ ਨਾਲ ਦੋਹਾਂ ਮੁਲਕਾਂ ਦੀ ਕਲਾਤਮਿਕ…