|

ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ

70 Viewsਜਰਮਨ / ਮਊਨਚਨ 6 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ (ਜਰਮਨੀ) ਵਿਖੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਇਸ ਵਕਤ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਗਈ ਜਿੱਥੇ ਅਨੇਕਾਂ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ…