200 Views *ਜਵਾਬ* : ਇਹ ਸਵਾਲ ਸਿੱਖ ਰਹਿਤ ਮਰਯਾਦਾ ਨਾਲ ਸੰਬੰਧਿਤ ਹੈ। ਗੁਰਬਾਣੀ ਦਾ ਸਾਧਾਰਨ ਪਾਠ (ਸਹਿਜ ਪਾਠ) ਸਿੱਖ ਰਹਿਤ ਮਰਯਾਦਾ ਵਿਚ ਸ਼ਖ਼ਸੀ ਰਹਿਣੀ ਦਾ ਇਕ ਜ਼ਰੂਰੀ ਅੰਗ ਹੈ ਜਿਸ ਬਾਰੇ ਹਦਾਇਤ ਇਸ ਤਰ੍ਹਾਂ ਹੈ : (ੳ) ਹਰ ਇਕ ਸਿੱਖ ਨੂੰ ਵੱਸ ਲੱਗੇ, ਆਪਣੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦਾ ਵੱਖਰਾ…