| | |

ਇਟਲੀ ਦੀ ਮੀਟ ਦੀ ਫੈਕਟਰੀ ਵਿੱਚੋਂ ਕੱਢੇ ਗਏ 60 ਪੰਜਾਬੀ ਕਾਮਿਆਂ ਦੇ ਚੱਲ ਰਹੇ 104 ਦਿਨਾਂ ਤੋਂ ਸੰਘਰਸ਼ ਦੀ ਹਮਾਇਤ ਵਿੱਚ ਹੋਇਆ ਭਾਰੀ ਇਕੱਠ

130 Views  ਰੋਮ 29 ਜਨਵਰੀ (ਦਲਵੀਰ ਸਿੰਘ ਕੈਂਥ) ਇਟਲੀ ਦੇ ਕਰੇਮੋਨਾ ਜ਼ਿਲੇ ਦੇ ਕਸਬਾ ਵੇਸਕੋਵਾਤੋ ਵਿਖੇ ਸਥਿਤ ਪਰੋਸੂਸ ਮੀਟ ਦੀ ਫੈਕਟਰੀ ਵਿੱਚੋਂ ਕੱਢੇ ਗਏ 60 ਪੰਜਾਬੀ ਕਾਮਿਆ ਜੋ ਕਿ ਪਿਛਲੇ 104 ਦਿਨਾਂ ਤੋਂ ਮੀਹ,ਹਨੇਰੀ,ਝੱਖੜ ਅਤੇ ਬਰਫ ਦੀ ਪਰਵਾਹ ਨਾ ਕਰਦਿਆਂ ਲਗਾਤਾਰ ਧਰਨੇ ਤੇ ਬੈਠੇ ਹੋਏ ਹਨ। ਉਹਨਾਂ ਵੱਲੋਂ 28 ਜਨਵਰੀ 2024 ਨੂੰ ਫੈਕਟਰੀ ਵਿਖੇ ਹੀ…

| | |

ਐਸੋਸ਼ੀਏਸ਼ਨ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਸਿੰਘ ਸਭਾ ਸਾਹਿਬ ਪਸੀਆਨੋ ਦੀ ਪੋਰਦੀਨੋਨੇ ਦੀ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਸਿੱਖ ਸੰਗਤ ਨੇ ਵੋਟਾਂ ਨਾਲ ਕਰ ਰਚਿਆ ਇਤਿਹਾਸ

101 Viewsਰੋਮ 29 ਜਨਵਰੀ ( ਦਲਵੀਰ ਸਿੰਘ ਕੈਂਥ ) ਸੰਗਤ ਗੁਰੂ ਰੂਪ ਹੈ ਤੇ ਸੰਗਤ ਦਾ ਫੈਸਲਾ ਗੁਰੂ ਸਾਹਿਬ ਦਾ ਫੈਸਲਾ ਹੁੰਦਾ ਹੈ ਇਸ ਗੱਲ ਨੂੰ ਇੱਕ ਵਾਰ ਫਿਰ ਪ੍ਰਮਾਣਿਤ ਕਰ ਦਿੱਤਾ ਹੈ ਐਸੋਸ਼ੀਏਸ਼ਨ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਸਿੰਘ ਸਭਾ ਸਾਹਿਬ ਪਸੀਆਨੋ ਦੀ ਪੋਰਦੀਨੋਨੇ ਦੀ ਸਿੱਖ ਸੰਗਤ ਨੇ ਜਿਹਨਾਂ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ…

| | | |

ਸਿੱਖੀ ਸਿਦਕ ਦੀ ਅਦੁੱਤੀ ਮਿਸਾਲ ਹੈ ਸਿੱਖ ਕੌਮ ਦਾ ਇਹ ਮਹਾਨ ਸਿੰਘ, ਜਿਨ੍ਹਾਂ ਨੂੰ ਪੁੱਠੀ ਖੱਲ ਲਾਹ ਕੇ ਸ਼ਹੀਦ ਕੀਤਾ

60 Views  ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖ਼ਾਲਸੇ ਨੂੰ ਡਰਾਉਣ ਵਾਸਤੇ ਸਮੇਂ ਦੀਆਂ ਹਕੂਮਤਾਂ ਨੇ ਜ਼ੁਲਮਾਂ ਦੀ ਅੱਤ ਕਰ ਦਿੱਤੀ ਪਰ ਸਿੱਖਾਂ ਦਾ ਸਿਦਕ ਨਹੀਂ ਡੁਲਾ ਸਕੇ। ਇਹ ਸਿੱਖਾਂ ਦਾ ਆਪਣੇ ਗੁਰੂ ਅਤੇ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਹੀ ਸੀ ਕਿ ਵੱਡੇ ਤੋਂ ਵੱਡੇ ਤਸੀਹੇ ਵੀ ਉਨ੍ਹਾਂ ਨੂੰ ਡੁਲਾ ਨਹੀਂ ਸਕੇ ਅਤੇ ਉਨ੍ਹਾਂ ਨੇ…