434 Viewsਰੋਮ 4 ਫਰਵਰੀ ( ਦਲਵੀਰ ਸਿੰਘ ਕੈਂਥ ) ਪਿਛਲੇ 108 ਦਿਨਾਂ ਤੋਂ ਪ੍ਰੋਸੈਸ ਮੀਟ ਦੀ ਫੈਕਟਰੀ ਵੇਸਕੋਵਾਤੋ, ਜ਼ਿਲਾ ਕਰੇਮੋਨਾ ਵਿਖੇ ਕੰਮ ਤੋਂ ਕੱਢੇ 60 ਪੰਜਾਬੀ ਕਾਮਿਆਂ ਵੱਲੋਂ ਲਗਾਤਾਰ ਅੰਤਾਂ ਦੀ ਠੰਢ ਦੇ ਬਾਵਜੂਦ ਆਪਣੇ ਹੱਕਾਂ ਦੀ ਖਾਤਰ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਪਿਛਲੇ ਸਮੇਂ ਦੌਰਾਨ ਇਹਨਾਂ ਪੰਜਾਬੀ ਕਾਮਿਆਂ ਵੱਲੋਂ ਸਮੇਂ ਸਮੇਂ ਤੇ…