| | | |

ਸਾਡੇ ਪੁਰਖਿਆਂ ਦੀ ਕਮਾਈ ਵੱਡਾ ਘੱਲੂਘਾਰਾ: ਅਠਾਰ੍ਹਵੀਂ ਸਦੀ ਦੇ ਸਿੱਖ ਸੰਘਰਸ਼ ਦਾ ਸਿਖਰ

76 Viewsਘੱਲੂਘਾਰਾ ਸ਼ਬਦ ਦੇ ਅਰਥ ਹਨ ਬਰਬਾਦੀ ਜਾਂ ਕਤਲੇਆਮ। 5 ਫਰਵਰੀ 1762 ਨੂੰ ਕੁੱਪ-ਰੁਹੀੜੇ ਦੇ ਇਲਾਕੇ ਵਿੱਚ ਅਫ਼ਗਾਨ ਬਾਦਸ਼ਾਹ ਅਹਿਮਦ ਸ਼ਾਹ ਅਬਦਾਲੀ ਅਤੇ ਸਿੱਖਾਂ ਵਿਚਾਲੇ ਜੰਗ ਹੁੰਦੀ ਹੈ। ਇਸ ਜੰਗ ਵਿੱਚ ਸਿੱਖ ਕੌਮ ਦੀ ਵੱਡੀ ਗਿਣਤੀ ਲਗਭਗ 15,000-20,000 ਸ਼ਹੀਦੀ ਪਾ ਜਾਂਦੀ ਹੈ। ਸਿੱਖ ਇਤਿਹਾਸ ਵਿਚ ਇਸ ਦਿਹਾੜੇ ਨੂੰ ਵੱਡੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ।…