ਅੰਤਰਰਾਸ਼ਟਰੀ | ਸੱਭਿਆਚਾਰ | ਖੇਡ | ਫਿਲਮਨਾਮਾ | ਮਨੋਰੰਜਨ
ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’
184 Viewsਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ।ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖਵੱਖ ਨਵੇਂ ਵਿਿਸ਼ਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ‘ਚ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜਨਭਰਪੂਰ ਪੰਜਾਬੀ ਫ਼ਿਲਮ ‘ਖਿਡਾਰੀ‘ 9 ਫਰਵਰੀ ਨੂੰ…