ਵੇਖੀ ਜਾ ਛੇੜੀ ਨਾ’ ਫ਼ਿਲਮ ਨਾਲ ਚਰਚਾ ‘ਚ ਨਿਰਦੇਸ਼ਕ ਮਨਜੀਤ ਸਿੰਘ ਟੋਨੀ
150 Viewsਮਨਜੀਤ ਸਿੰਘ ਟੋਨੀ ਪੰਜਾਬੀ ਫ਼ਿਲਮਾਂ ਲਈ ਸਿੱਦਤ ਨਾਲ ਜੁੜਿਆ ਲੇਖਕਨਿਰਦੇਸ਼ਕ ਹੈ ਜਿਸਨੇ ਆਪਣੀਆ ਮੁੱਢਲੀਆ ਫ਼ਿਲਮਾਂ ‘ਕੁੜਮਾਈਆਂ, ਵਿਚ ਬੋਲੂਗਾਤੇਰੇ, ਤੂੰ ਮੇਰਾ ਕੀ ਲੱਗਦਾ’ ਝੱਲੇ ਪੈ ਗਏ ਪੱਲੇ, ਤੇ ‘ਜੱਟਸ ਲੈਂਡ’ ਆਦਿ ਨਾਲਪੰਜਾਬੀ ਸਿਨਮੇ ਨੂੰ ਪ੍ਰਫੁੱਲਤ ਕੀਤਾ। ਪੰਜਾਬੀ ਸਿਨਮੇ ਦੇ ਹਰਫਨਮੌਲਾ ਕਲਾਕਾਰਗੁਰਮੀਤ ਸਾਜਨ ਉਸਦਾ ਪੱਗਵਟ ਯਾਰ ਹੈ ਜਿਸਦੀ ਬਦੌਲਤ ਟੋਨੀ ਦੀ ਕਲਾ ਚਨਿਖਾਰ ਆਇਆ। ਦਰਜਨਾਂ ਲਘੂ…