94 Viewsਚੰਡੀਗੜ੍ਹ 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨੇਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ‘ਚ ਹੀ ਦਰਸ਼ਕਾਂ ਨੂੰ ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ…