| | |

ਇਟਾਲੀਅਨ ਸੰਸਥਾ ਆਰਚੀ ਵੱਲੋਂ ਪ੍ਰੋਸੂਸ,ਵੇਸਕੋਵਾਤੋ ਵਿਖੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਪੰਜਾਬੀ ਕਾਮਿਆਂ ਦੇ ਹੱਕ ਵਿੱਚ ਮਨਾਇਆ ਗਿਆ ਕਾਰਨੇਵਾਲੇ

148 Viewsਕਾਮਿਆਂ ਦੀ ਧਰਨਾ ਪਹੁੰਚਿਆ 117ਵੇਂ ਦਿਨ ਵਿੱਚ ਰੋਮ 13?ਫਰਵਰੀ ( ਦਲਵੀਰ ਸਿੰਘ ਕੈਂਥ ) ਪ੍ਰੋਸੂਸ ਮੀਟ ਦੀ ਫੈਕਟਰੀ ਵੇਸਕੋਵਾਤੋ,ਕਰੇਮੋਨਾ ਵਿਖੇ ਪਿਛਲੇ 117 ਦਿਨਾਂ ਤੋਂ ਧਰਨੇ ਤੇ ਬੈਠੇ ਕੰਮ ਤੋਂ ਕੱਢੇ ਹੋਏ 60 ਪੰਜਾਬੀ ਕਾਮਿਆ ਦੀ ਆਵਾਜ਼ ਇਟਲੀ ਦੀ ਪਾਰਲੀਮੈਂਟ ਤੱਕ ਗੂੰਜ ਚੁੱਕੀ ਹੈ। ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਨਾਲ-ਨਾਲ ਹੁਣ ਇਟਾਲੀਅਨ ਭਾਈਚਾਰਾ ਵੀ ਇਹਨਾਂ…

| | |

ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਨੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

69 Viewsਨਵੀਂ ਦਿੱਲੀ/ਹਰਿਆਣਾ 13 ਫਰਵਰੀ ( ਤਾਜੀਮਨੂਰ ਕੌਰ )  ਕਿਸਾਨਾਂ ਨੇ ਇਕ ਵਾਰ ਫਿਰ ਐੱਮ. ਐੱਸ. ਪੀ, ਕਰਜ਼ਾ ਮੁਆਫ਼ੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਦਿੱਤਾ ਹੈ। ਦੂਜੇ ਪਾਸੇ ਦਿੱਲੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦੂਜੇ ਸੂਬਿਆਂ ਤੋਂ ਆ ਕੇ…

| | |

ਪੰਜਾਬ ’ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ

172 Viewsਸਮਾਰਾਲ 13 ਫਰਵਰੀ ( ਹਰਸਿਮਰਨ ਸਿੰਘ ਹੁੰਦਲ ) ਅੱਜ  ਸਵੇਰੇ ਇੱਥੋਂ ਨਜ਼ਦੀਕੀ ਪਿੰਡ ਲੋਪੋਂ ਵਿਖੇ ਇਕ ਸਕੂਲ ਵੈਨ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ, ਇਸ ਹਾਦਸੇ ਵਿਚ 5 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜੋ ਕਿ ਮ੍ਰਿਤਕ ਬੱਚੇ ਦਾ ਮਾਮਾ ਸੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।…

| | |

ਸਿੰਘੂ ਬਾਰਡਰ ਤੇ ਗਾਜ਼ੀਪੁਰ ਬਾਰਡਰ ‘ਤੇ ਲੱਗ ਲੰਮਾ ਟ੍ਰੈਫਿਕ ਜਾਮ, ਪੂਰੀ ਦਿੱਲੀ ‘ਚ ਧਾਰਾ 144 ਲਾਗੂ

74 Viewsਸ਼ੰਭੂ ਬਾਰਡਰ 13 ਫਰਵਰੀ  ( ਹਰਸਿਮਰਨ ਸਿੰਘ ਹੁੰਦਲ )ਮੰਗਲਵਾਰ ਨੂੰ ਕਿਸਾਨਾਂ ਦੇ ਟਰੈਕਟਰ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਹਾਲਾਂਕਿ ਪੁਲਿਸ ਨੇ ਉੱਥੇ ਭਾਰੀ ਬੈਰੀਕੇਡ ਲਗਾ ਦਿੱਤੇ ਹਨ।ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।ਇਸਦੇ ਨਾਲ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ…

| | |

ਕਿਸਾਨਾਂ ਦਾ ਟਰੈਕਟਰ-ਟਰਾਲੀਆਂ ਨਾਲ ਸੰਭੂ ਬਾਰਡਰ ਵੱਲ ਵਧਣਾ ਸ਼ੁਰੂ

85 Views  ਚੰਡੀਗੜ 13 ਫਰਵਰੀ ( ਬਲਦੇਵ ਸਿੰਘ ਭੋਲੇਕੇ )ਬੀਤੇ ਦਿਨ ਕਿਸਾਨਾਂ ਅਤੇ ਸਰਕਾਰ ਦੀ ਬੈਠਕ ‘ਚ ਕੋਈ ਠੋਸ ਸਿੱਟਾ ਨਹੀਂ ਨਿਕਲਿਆ | ਜਿਸਦੇ ਚੱਲਦੇ ਕਿਸਾਨ ਜਥੇਬੰਦੀਆਂ ਵੱਖ-ਵੱਖ ਪੰਜਾਬ ਅਤੇ ਹਰਿਆਣਾ ਸਰਹੱਦਾਂ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ | ਕਿਸਾਨਾਂ ਦੇ ਵੱਡੇ ਕਾਫ਼ਲੇ ਦਿੱਲੀ ਵੱਲ ਵਧਣੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ…