ਨਿਊਜੀਲੈਂਡ ਦੇ ਆਗੂਆਂ ਨੇ ਐਡਵੋਕੇਟ ਧਾਮੀ ਨਾਲ ਸਿੱਖ ਮਸਲਿਆਂ ਸਬੰਧੀ ਕੀਤੀ ਚਰਚਾ
58 Viewsਅੰਮ੍ਰਿਤਸਰ, 16 ਫ਼ਰਵਰੀ- ( ਹਰਸਿਮਰਨ ਸਿੰਘ ਹੁੰਦਲ ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ…
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ
93 Viewsਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ ਪਟਿਆਲ਼ਾ, 16 ਫ਼ਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸ਼ੰਭੂ ਬਾਰਡਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲ਼ਾ ਵੱਲੋਂ…
ਇਟਲੀ ਦੇ ਸਿੱਖ ਆਗੂ , ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਦੇ ਸਾਬਕਾ ਪ੍ਰਧਾਨ,ਅਤੇ ਟਰਾਂਸਪੋਰਟਰ ਸ: ਹਰਪਾਲ ਸਿੰਘ ਪਾਲਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ 24 ਫਰਵਰੀ ਨੂੰ
92 Viewsਰੋਮ। 16 ਫਰਵਰੀ। ( ਦਲਵੀਰ ਸਿੰਘ ਕੈਂਥ ) ਇਕੱਲੀ ਦੇ ਸਿੱਖ ਆਗੂ , ਗੁਰਦੁਆਰਾ ਸਿੰਘ ਸਭਾ,ਨੋਵੇਲਾਰਾ ਦੇ ਸਾਬਕਾ ਪ੍ਰਧਾਨ,ਅਤੇ ਟਰਾਂਸਪੋਰਟਰ ਸ: ਹਰਪਾਲ ਸਿੰਘ ਪਾਲਾ ਜੋ ਬੀਤੇ ਦਿਨੀਂ ਇੱਕ ਹਾਦਸੇ ਦੌਰਾਨ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਗੁਰਦੁਆਰਾ ਸਿੰਘ ਸਭਾ,ਨੋਵੇਲਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਾਲੀਅਨ ਇੰਡੀਅਨ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ…