| | |

ਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਵੱਲੋਂ ਮਹੀਨਾਵਾਰੀ ਪ੍ਰੋਗਰਾਮ ਕਰਵਾਇਆ ਗਿਆ

101 Viewsਪੰਜਾਬੀ ਮਾਂ ਬੋਲੀ ਦੇ ਹਿਤੈਸ਼ੀ ਡਾ ਦਲਬੀਰ ਸਿੰਘ ਕਥੂਰੀਆ ਅਤੇ ਉਘੇ ਸਾਹਿਤਕਾਰ ਸ੍ਰ ਜਰਨੈਲ ਸਿੰਘ ਸਾਖੀ, ਦੋ ਉੱਘੀਆਂ ਸ਼ਖ਼ਸੀਅਤਾਂ ਨੂੰ ‘ਮਾਂ ਬੋਲੀ ਦਾ ਮਾਣ’ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ ਜਲੰਧਰ  19 ਫਰਵਰੀ ਸੋਮਵਾਰ  ( ਪ੍ਰੋਫੈਸਰ ਦਲਬੀਰ ਸਿੰਘ ਰਿਹਾੜ ) ਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਜੋ ਕਿ ਬੀਤੇ ਪੰਜਾਹ ਸਾਲਾਂ ਤੋਂ ਸ੍ਰ ਬੇਅੰਤ ਸਿੰਘ…

| |

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖੂਨੀ ਦਾਸਤਾਨ’ ਕੀਤੀ ਜਾਰੀ

85 Views  ਅੰਮ੍ਰਿਤਸਰ / ਜੈਤੋ 19 ਫਰਵਰੀ ( ਹਰਸਿਮਰਨ ਸਿੰਘ ਹੁੰਦਲ ) ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਅੱਜ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ,…

| | |

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭ

66 Views –ਸਿੱਖ ਕੌਮ ਨੇ ਹਮੇਸ਼ਾ ਹੀ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱਡੀਆਂ  ਕੁਰਬਾਨੀਆਂ ਦਿੱਤੀਆਂ-ਐਡਵੋਕੇਟ ਹਰਜਿੰਦਰ ਸਿੰਘ ਧਾਮੀ                    ਜੈਤੋ/ਅੰਮ੍ਰਿਤਸਰ 19 ਫ਼ਰਵਰੀ ( ਹਰਸਿਮਰਨ ਸਿੰਘ ਹੁੰਦਲ ) ਸਿੱਖ ਕੌਮ ਵੱਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ…

|

ਆਬਕਾਰੀ ਨੀਤੀ ਮਾਮਲਾ: ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ

102 Viewsਨਵੀਂ ਦਿੱਲੀ  19 ਫਰਵਰੀ  ( ਨਜ਼ਰਾਨਾ ਨਿਊਜ ਨੈੱਟਵਰਕ ) ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਸ਼ਾਮਲ ਨਹੀਂ ਹੋਣਗੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੇਵੀਂ ਵਾਰ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਆਮ ਆਦਮੀ ਪਾਰਟੀ…

| |

ਕਿਸਾਨ ਅੰਦੋਲਨ 2024: ਪਟਿਆਲਾ ‘ਚ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ

68 Viewsਪਟਿਆਲ਼ਾ 19 ਫਰਵਰੀ ( ਪਰਨਾਮ ਸਿੰਘ ਖ਼ਾਲਸਾ ) ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ, ਇਸ ਦੌਰਾਨ ਅੰਦੋਲਨ ਦੌਰਾਨ ਪਟਿਆਲਾ ਵਿਖੇ ਕਿਸਾਨਾਂ ਵੱਲੋਂ ਲਾਏ ਧਰਨੇ ‘ਚ ਇੱਕ ਹੋਰ ਕਿਸਾਨ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹੁਣ ਤੱਕ ਇਸ ਕਿਸਾਨ ਅੰਦੋਲਨ ‘ਚ ਤਿੰਨ ਕਿਸਾਨਾਂ ਦੀ ਮੌਤ ਹੋ ਚੁੱਕੀ…

| |

ਇਟਲੀ ਵਿੱਚ ਬਣ ਰਹੀ ਸੁਪਰਮਾਰਕੀਟ ਦੇ ਕੰਕਰੀਟ ਬੀਮ ਢਹਿ ਜਾਣ ਕਾਰਨ 5 ਮਜ਼ਦੂਰਾਂ ਦੀ ਮਲਬੇ ਹੇਠ ਦੱਬ ਜਾਣ ਕਾਰਨ ਦਰਦਨਾਕ ਮੌਤ,ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

127 Viewsਰੋਮ  19  ਫਰਵਰੀ ( ਦਲਵੀਰ ਸਿੰਘ ਕੈਂਥ ) ਬੀਤੇ ਦਿਨ ਇਟਲੀ ਦੇ ਸੂਬੇ ਤੁਸਕਾਨਾ ਦੇ ਸ਼ਹਿਰ ਫਿਰੈਂਸੇ ਵਿਖੇ ਬਣ ਰਹੀ ਸੁਪਰਮਾਰਕੀਟ ਐਸੇਲੁੰਗਾ ਦੇ ਕੰਕਰੀਟ ਬੀਮ ਦੇ ਢਹਿ ਜਾਣ ਕਾਰਨ 5 ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ ਹੈ।ਇਟਾਲੀਅਨ ਮੀਡੀਏ ਅਨੁਸਾਰ ਫਿਰੈਂਸੇ ਸ਼ਹਿਰ ਬਣ ਰਹੀ ਸੁਪਰਮਾਰਕੀਟ ਐਸੇਲੁੰਗਾ (ਜਿਸ ਦੀਆਂ ਇਟਲੀ ਭਰ ਵਿੱਚ ਬਰਾਂਚਾਂ ਹਨ…