| | |

ਕੈਨੇਡਾ ਤੋਂ ਆਏ ਮੁੰਡੇ ਨੂੰ ਡਰਾਉਣ ਲਈ ਅਮਰੀਕਾ ’ਚ ਬੈਠਿਆਂ ਨੇ ਰਚੀ ਸਾਜ਼ਿਸ਼, ਹੈਰਾਨ ਕਰੇਗੀ ਪੂਰੀ ਘਟਨਾ

55 Viewsਗੁਰਦਾਸਪੁਰ  20 ਫਰਵਰੀ  (  ਨਿਰਵੈਰ ਸਿੰਘ )  ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੇ ਪੈਟਰੋਲ ਬੰਬ ਨਾਲ ਘਰ ’ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ ਅਤੇ ਨਾਲ ਹੀ ਹਾਈਟੈਕ ਨਾਕੇ ’ਤੇ ਨਕਲੀ ਨੰਬਰ ਲਗਾ ਕੇ ਕਾਰ ਵਿਚ ਹੈਰੋਇਨ ਲਿਆਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ…

| | |

ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਭੁੱਖ ਹੜਤਾਲ ਨੂੰ ਗੰਭੀਰਤਾ ਨਾਲ ਲਵੇ – ਜਥੇਦਾਰ ਰਘਬੀਰ ਸਿੰਘ

44 Viewsਅੰਮ੍ਰਿਤਸਰ, 20 ਫਰਵਰੀ (  ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਦਿਬੜੂਗੜ੍ਹ ਜੇਲ੍ਹ ਵਿਚ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖੋਹਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ…

| | | |

ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲਦੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

47 Views–ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ, ਭੈਅ ਭਾਵਨੀ ’ਚ ਰਹਿ ਕੇ ਕਾਰਜ ਕਰਨ ਸਿੱਖ ਨੌਜਵਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 20 ਫ਼ਰਵਰੀ ( ਹਰਸਿਮਰਨ ਸਿੰਘ ਹੁੰਦਲ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ…