| | | |

ਪੱਛਮੀ ਬੰਗਾਲ ਦੇ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਸਥਾਨਕ ਲੋਕਾਂ ਵੱਲੋਂ ਨਸਲੀ ਟਿੱਪਣੀਆਂ ਕਰਨ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ

127 Viewsਅੰਮ੍ਰਿਤਸਰ, 20 ਫਰਵਰੀ ( ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਛਮੀ ਬੰਗਾਲ ਵਿਚ ਇਕ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਕੁਝ ਸਥਾਨਕ ਲੋਕਾਂ ਵਲੋਂ ਨਫਰਤੀ ਨਸਲੀ ਟਿੱਪਣੀਆਂ ਕਰਨ ਦੀ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ। ਜਾਰੀ ਕੀਤੇ ਇਕ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ…

| |

ਪੁਲਿਸ ਦੀ ਗੋਲੀ ਨਾਲ ਖਨੌਰੀ ਵਿਖੇ 21 ਸਾਲਾਂ ਦਾ ਨੌਜਵਾਨ ਸ਼ਹੀਦ; ਦੋ ਹੋਰ ਜਖਮੀ

128 Viewsਪਟਿਆਲ਼ਾ 21 ਫਰਵਰੀ  ( ਨਜ਼ਰਾਨਾ ਨਿਊਜ ਨੈੱਟਵਰਕ ) ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਖਨੌਰੀ ਵਿਖੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ 21 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਜਖਮੀ ਨੌਜਵਾਨ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨਿਆ ਗਿਆ।ਬਲਦੇਵ ਸਿੰਘ…

| |

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਪਾਇਲ ਦੇ ਘਰ ਅੱਗੇ ਕੀਤਾ ਪ੍ਰਦਰਸ਼ਨ

148 Viewsਪਾਇਲ 21 ਫਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ )ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਨੂੰ ਹੂਬਹੂ ਲਾਗੂ ਕਰਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਪਾਇਲ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਬੀ ਕੇ ਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਨੇ ਕੇਂਦਰ…

| | | |

ਭਾਰਤ ‘ਚ ਸੌ ਕਰੋੜ ਹਿੰਦੂ ਆਪਣੇ ਆਪ ਨੂੰ ਖਤਰੇ ‘ਚ ਮਹਿਸੂਸ ਕਰਦੇ ਹਨ ਤਾਂ ਦੋ ਕਰੋੜ ਸਿੱਖ ਖ਼ੁਦ ਨੂੰ ਸੁਰੱਖਿਅਤ ਕਿਵੇਂ ਮਹਿਸੂਸ ਕਰ ਲੈਣ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

140 Views  ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਜਲੀਲ ਕਰ ਰਹੀ ਸਰਕਾਰ : ਫ਼ੈਡਰੇਸ਼ਨ ਭਿੰਡਰਾਂਵਾਲਾ ਅੰਮ੍ਰਿਤਸਰ, 21 ਫਰਵਰੀ (  ਹਰਸਿਮਰਨ ਸਿੰਘ ਹੁੰਦਲ ): ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਾਥੀਆਂ ਦੇ ਕਮਰੇ…

| |

ਖਨੌਰੀ ਬਾਰਡਰ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ, ਕਈ ਕਿਸਾਨ ਜ਼ਖਮੀ

142 Viewsਪਾਤੜਾਂ /ਖਨੌਰੀ 21 ਫਰਵਰੀ ( ਅਮਰਿੰਦਰ ਧਾਲੀਵਾਲ )  ਖਨੌਰੀ ਬਾਰਡਰ ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਹੋਣ ਕਾਰਨ ਮਾਹੌਲ ਤਣਾਅ ਪੂਰਨ ਹੋ ਬਣ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 15 ਤੋਂ 20 ਅੱਥਰੂ ਗੈਸ ਦੇ ਗੋਲੇ ਦਾਗੇ ਗਏ…

| | |

ਗਲਤ ਦੋਸ਼ਾਂ ਕਾਰਨ ਜੇਲ੍ਹ ‘ਚ ਬਰਬਾਦ ਹੋਏ ਜਵਾਨੀ ਦੇ 37 ਸਾਲ, ਹੁਣ ਮਿਲੇਗਾ 116 ਕਰੋੜ ਦਾ ਮੁਆਵਜ਼ਾ, ਪਹਿਲਾਂ ਹੋਈ ਸੀ ਮੌਤ ਦੀ ਸਜ਼ਾ

150 Viewsਫਲੋਰੀਡਾ 21 ਫਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ )  ਰੌਬਰਟ ਡੂਬੋਇਸ ਨੇ ਆਪਣੀ ਜ਼ਿੰਦਗੀ ਦੇ 37 ਸਾਲ ਉਸ ਮਾਮਲੇ ਵਿਚ ਜੇਲ੍ਹ ਵਿਚ ਬਿਤਾਏ ਜਿਸ ਨੂੰ ਉਸ ਨੇ ਕਦੇ ਅੰਜਾਮ ਦਿੱਤਾ ਹੀ ਨਹੀਂ ਸੀ। ਰੌਬਰਟ ਨੂੰ 1983 ਵਿੱਚ ਬਲਾਤਕਾਰ ਅਤੇ ਕਤਲ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਮਾਮਲਾ ਅਮਰੀਕਾ ਦੇ ਫਲੋਰੀਡਾ ਦਾ ਹੈ। ਇਹ…

| | |

ਦਿੱਲੀ ਵੱਲ ਵਧਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

131 Viewsਸ਼ੰਭੂ ਬਾਰਡਰ 21 ਫਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ )  ਕਿਸਾਨ ਅੰਦੋਲਨ ਅੱਜ 9ਵਾਂ ਦਿਨ ਹੈ, ਕਿਸਾਨਾਂ ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਨਹੀਂ ਮੰਨ…

| |

ਇਟਲੀ ਦੇ ਪੰਜਾਬੀ ਨੌਜਵਾਨ ਵਲੋ ਬਿਜਨਸ ਐਡਮਨਿਸਟਰੇਸ਼ਨ ਦਾ ਚਾਰ ਸਾਲਾ ਕੋਰਸ ਪਹਿਲੇ ਦਰਜੇ ‘ਚ ਪਾਸ ਕਰਕੇ ਪੰਜਾਬੀਆਂ ਦੀ ਕਰਾਈ ਬੱਲੇ ਬੱਲੇ

141 Viewsਕਿਰਮੋਨਾ 20 ਫਰਵਰੀ (ਦਲਵੀਰ ਸਿੰਘ ਕੈਂਥ ) ਇਟਲੀ ਦਾ ਪੰਜਾਬੀ ਭਾਈਚਾਰਾ ਆਏ ਦਿਨ ਕਾਮਯਾਬੀ ਦਾ ਨਵਾਂ ਇਤਿਹਾਸ ਲਿਖਦਾ ਜਾ ਰਿਹਾ ਹੈ ਜਿਸ ਤਹਿਤ ਪੰਜਾਬੀ ਭਾਈਚਾਰੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਉਦੋਂ ਇਕ ਹੋਰ ਪ੍ਰਾਪਤੀ ਜੁੜ ਗਈ ਜਦ ਇਥੋਂ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਸਦੇ ਸ ਇੰਦਰਜੀਤ ਸਿੰਘ ਫਗਵਾੜਾ ਅਤੇ ਜਸਵਿੰਦਰ ਕੌਰ ਦੇ…