| | |

ਹੁਣ ਬਿਨਾਂ ਟਰੈਕਟਰਾਂ ਤੋਂ ਦਿੱਲੀ ਜਾਣਗੇ ਕਿਸਾਨ; ਰਾਕੇਸ਼ ਟਿਕੈਤ ਨੇ ਕਰ ਦਿੱਤੇ ਵੱਡੇ ਐਲਾਨ

211 Viewsਨਵੀਂ ਦਿੱਲੀ  22  ਫਰਵਰੀ  ( ਨਜ਼ਰਾਨਾ ਨਿਊਜ ਨੈੱਟਵਰਕ )  ਕਿਸਾਨਾਂ ਵੱਲੋਂ MSP ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਲਖੀਮਪੁਰ ਖਿਰੀ ਦੇ ਇਨਸਾਫ਼ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪਰ ਸਰਕਾਰ ਵੱਲੋਂ ਬਹੁ-ਪੱਧਰੀ ਬੈਰੀਕੇਡਿੰਗ ਅਤੇ ਭਾਰੀ ਫ਼ੋਰਸ…

| | | |

ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਏ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

162 Viewsਭੁੱਖ ਹੜਤਾਲ ‘ਤੇ ਬੈਠੇ ਸਿੰਘਾਂ ਦੇ ਨੁਕਸਾਨ ਦੀ ਸੂਬਾ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ : ਫ਼ੈਡਰੇਸ਼ਨ ਭਿੰਡਰਾਂਵਾਲਾ ਅੰਮ੍ਰਿਤਸਰ, 22 ਫਰਵਰੀ ( ਹਰਸਿਮਰਨ ਸਿੰਘ ਹੁੰਦਲ )  ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਪਿਛਲੇ ਕੁਝ ਦਿਨਾਂ ਤੋਂ ਭੁੱਖ ਹੜਤਾਲ ਅਰੰਭੀ ਹੋਈ ਹੈ ਤੇ ਅੱਜ ਸ੍ਰੀ ਦਰਬਾਰ…

| |

ਖਨੌਰੀ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਤਿੱਖਾ ਪ੍ਰਤੀਕਰਮ

123 Viewsਅੰਮ੍ਰਿਤਸਰ, 22 ਫ਼ਰਵਰੀ  (  ਹਰਸਿਮਰਨ ਸਿੰਘ ਹੁੰਦਲ )  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ…

| | |

ਪੰਜਾਬੀ ਲਿਖਾਰੀ ਸਭਾ ਜਲੰਧਰ, ਵਿਸ਼ਵ ਪੰਜਾਬੀ ਸਭਾ ਕਨੇਡਾ ਅਤੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ਼ ਜਲੰਧਰ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ

120 Viewsਜਲੰਧਰ 22 ਫਰਵਰੀ ( ਪ੍ਰੋ. ਦਲਬੀਰ ਸਿੰਘ ਰਿਹਾੜ ) ਪੰਜਾਬੀ ਲਿਖਾਰੀ ਸਭਾ ਜਲੰਧਰ, ਵਿਸ਼ਵ ਪੰਜਾਬੀ ਸਭਾ ਕਨੇਡਾ ਅਤੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ਼ ਜਲੰਧਰ ਵੱਲੋਂ ਮਿਲ ਕੇ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ । ਇਸ ਮੌਕੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੇ ਡਾਇਰੈਟਰ ਅਤੇ ਪੰਜਾਬੀ ਲਿਖਾਰੀ ਸਭਾ ਦੇ ਚੇਅਰਮੈਨ ਪ੍ਰੋ ਦਲਬੀਰ ਸਿੰਘ…