| |

ਸਾਬਕਾ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਭਾਈ ਹਰਪਾਲ ਸਿੰਘ ਪਾਲਾ ਨੂੰ ਇਟਲੀ ਭਰ ਦੀਆਂ ਸੰਗਤਾਂ ਵੱਲੋਂ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ

157 Viewsਰੋਮ  25 ਫਰਵਰੀ ( ਦਲਵੀਰ ਸਿੰਘ ਕੈਂਥ ) ਭਾਈ ਹਰਪਾਲ ਸਿੰਘ ਪਾਲਾ ਸਾਬਕਾ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਜੋ ਕਿ ਪਿਛਲੇ ਦਿਨੀ ਇੱਕ ਦੁਖਦ ਘਟਨਾ ਵਿੱਚ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। (ਉਹ ਘਟਨਾ ਅਜੇ ਤਫਤੀਸ਼ ਅਧੀਨ ਹੈ)ਅੱਜ ਮਿਤੀ 24 ਫਰਵਰੀ ਨੂੰ ਉਹਨਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 9.30 ਵਜੇ ਆਖਰੀ…