ਅੰਤਰਰਾਸ਼ਟਰੀ | ਸੰਪਾਦਕੀ | ਸਿੱਖਿਆ | ਧਾਰਮਿਕ | ਮੋਟੀਵੇਸ਼ਨਲ
ਵੱਡੀ ਖਬਰ – ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕੀਤੀਆਂ , ਨੋਟੀਫਿਕੇਸ਼ਨ ਜਾਰੀ
233 Viewsਚੰਡੀਗੜ੍ਹ 28 ਫਰਵਰੀ ( ਬਲਦੇਵ ਸਿੰਘ ਭੋਲੇਕੇ ) ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ…
ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਮਸਲੇ ਤੇ ਜਥੇਦਾਰ ਰਘਬੀਰ ਸਿੰਘ ਦੀ ਸਰਕਾਰ ਨੂੰ ਸ਼ਖਤ ਸ਼ਬਦਾਂ ਵਿੱਚ ਚਿਤਾਵਨੀ
164 Viewsਅੰਮ੍ਰਿਤਸਰ 28 ਫਰਵਰੀ। ( ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ…