202 Viewsਰੋਮ 29 ਫਰਵਰੀ ( ਦਲਵੀਰ ਸਿੰਘ ਕੈਂਥ ) ਇਟਲੀ ਵਿੱਚ ਇਨੀਂ ਦਿਨੀ ਭਾਰਤੀ ਭਾਈਚਾਰੇ ਖਾਸ ਕਰਕੇ ਪੰਜਾਬ ਤੇ ਹਰਿਆਣਾ ਦੇ ਇਟਲੀ ਵਿੱਚ ਜਨਮੇ ਬੱਚੇ ਪੜ੍ਹਾਈ ਵਿੱਚ ਮੱਲਾਂ ਮਾਰ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਹਰਿਆਣਾ ਦੇ ਕਰਨਾਲ ਜ਼ਿਲੇ ਅੰਦਰ ਪੈਂਦੇ ਪਿੰਡ ਜੂੰਡਲਾਂ ਤੋਂ 1993 ਵਿੱਚ ਕੰਮ ਕਾਰ ਲਈ ਇਟਲੀ ਆਏ ਸ਼੍ਰੀ ਸਤੀਸ਼ ਕੁਮਾਰ…