ਅੰਤਰਰਾਸ਼ਟਰੀ | ਕਨੂੰਨ | ਧਾਰਮਿਕ | ਮੋਟੀਵੇਸ਼ਨਲ | ਰਾਜਨੀਤੀ
ਬਾਸ਼ਰਤ ਜਮਾਨਤ ’ਤੇ ਰਿਹਾਅ ਹੋਏ ਤਿੰਨ ਬੰਦੀ ਸਿੰਘਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਨਮਾਨ
169 Viewsਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਸੰਘਰਸ਼ਸ਼ੀਲ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਨ – ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਮਾਰਚ- ( ਹਰਸਿਮਰਨ ਸਿੰਘ ਹੁੰਦਲ ) ਪਿਛਲੇ 28 ਸਾਲਾਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਨਜ਼ਰਬੰਦ ਬਾਸ਼ਰਤ ਜਮਾਨਤ ’ਤੇ ਰਿਹਾਅ ਹੋਏ ਤਿੰਨ ਬੰਦੀ ਸਿੰਘਾਂ ਇੰਜੀਨੀਅਰ ਭਾਈ ਗੁਰਮੀਤ ਸਿੰਘ ਪਟਿਆਲਾ, ਭਾਈ…