ਵਿਜੀਲੈਂਸ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
81 Viewsਚੰਡੀਗੜ 7 ਮਾਰਚ 2024 ( ਬਲਦੇਵ ਸਿੰਘ ਭੋਲੇਕੇ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ ,ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ…