ਅੰਤਰਰਾਸ਼ਟਰੀ | ਕਨੂੰਨ | ਰਾਸ਼ਟਰੀ | ਰਾਜਨੀਤੀ
ਜੇ ਅੰਮ੍ਰਿਤ ਛਕਾਉਣਾ, ਨਸ਼ੇ ਛੁਡਾਉਣਾ, ਹੱਕ-ਅਜ਼ਾਦੀ ਲਈ ਸੰਘਰਸ਼ ਕਰਨਾ ਗ਼ੁਨਾਹ ਹੈ ਤਾਂ ਇਹ ਗ਼ੁਨਾਹ ਹਰੇਕ ਸਿੱਖ ਕਰਨ ਨੂੰ ਤਿਆਰ ਹੈ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
190 Viewsਅੰਮ੍ਰਿਤਸਰ, 8 ਮਾਰਚ ( ਹਰਸਿਮਰਨ ਸਿੰਘ ਹੁੰਦਲ ) ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲੀ ਕਰਵਾਉਣ ਤੇ ਐਨ.ਐਸ.ਏ ਹਟਵਾਉਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਲੱਗੇ ਮੋਰਚੇ ‘ਚ ਅੱਜ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ…