ਮਹਾਨ ਖਾਲਸਾ ਪੰਥ ਦੀ ਚੜ੍ਹਦੀ ਕਲਾ ਦੀਆਂ ਬਾਤਾਂ ਪਾਵੇਗਾ 14 ਅਪ੍ਰੈਲ ਨੂੰ ਪੁਨਤੀਨੀਆਂ (ਇਟਲੀ ) ਦੀ ਧਰਤੀ ਉਪੱਰ ਸਜ ਰਿਹਾ ਵਿਸ਼ਾਲ ਨਗਰ ਕੀਰਤਨ
191 Viewsਰੋਮ 11 ਮਾਰਚ (ਦਲਵੀਰ ਸਿੰਘ ਕੈਂਥ) ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੇ ਸਿੱਖੀ ਸਿਧਾਂਤ,ਸਿੱਖੀ ਜੀਵਨ ,ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ ,ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ ਉਪੱਰ ਸਜਾਏ ਜਾਂਦੇ ਹਨ ਉੱਥੇ ਦੁਨੀਆਂ ਦੇ ਚੱਪੇ-ਚੱਪੇ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ…