ਅੰਤਰਰਾਸ਼ਟਰੀ | ਕਨੂੰਨ | ਧਾਰਮਿਕ | ਰਾਜਨੀਤੀ
ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਤਿੰਨ ਮਹੀਨੇ ਦੀ ਐਨ.ਐਸ.ਏ. ਵਧਾਉਣ ਦੀ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ
117 Viewsਪਰਚੇ ਦਰਜ਼ ਕਰਕੇ ਮੋਰਚੇ ਨੂੰ ਖਰਾਬ ਕਰਨਾ ਚਾਹੁੰਦੀ ਹੈ ਸਰਕਾਰ ਅੰਮ੍ਰਿਤਸਰ, 19 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਤਿੰਨ ਮਹੀਨੇ ਦੀ ਐਨ.ਐਸ.ਏ. ਵਧਾਉਣ ਦੀ ਸਖ਼ਤ ਸ਼ਬਦਾਂ ਵਿੱਚ…