ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀਖੂਬਸੂਰਤ ਫ਼ਿਲਮ ‘ਪ੍ਰਹੁਣਾ 2’
150 Viewsਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ–ਨਾਲ ਇੱਕ ਗੰਭੀਰਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ ਪਰ ਜਦੋੰ ਤੁਸੀਂਇਸਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁਲ ਇੱਕ ਨਵੇਂ ਅਤੇਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ…