ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ | ਰਾਜਨੀਤੀ
ਸਾਡੇ ਸ਼ਹੀਦਾਂ ਨੇ ਗੁਰੂ ਗ੍ਰੰਥ, ਗੁਰੂ ਪੰਥ, ਦੇਸ ਪੰਜਾਬ, ਫ਼ਸਲਾਂ, ਨਸਲਾਂ ਤੇ ਪਾਣੀਆਂ ਦੀ ਰਾਖੀ ਲਈ ਲਹੂ ਡੋਲ੍ਹਵਾਂ ਸੰਘਰਸ਼ ਕੀਤਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
70 Viewsਸ਼ਹੀਦ ਭਾਈ ਰਸਾਲ ਸਿੰਘ ਆਰਫ਼ਕੇ ਦਾ 40ਵਾਂ ਸ਼ਹੀਦੀ ਸਮਾਗਮ ਕਰਵਾਇਆ ਅੰਮ੍ਰਿਤਸਰ, 23 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਜੂਨ 1984 ਦੇ ਘੱਲੂਘਾਰੇ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਦਮਦਮੀ ਟਕਸਾਲ ਦੇ ਜੁਝਾਰੂ ਯੋਧੇ ਅਮਰ ਸ਼ਹੀਦ ਭਾਈ ਰਸਾਲ ਸਿੰਘ ਆਰਫ਼ਕੇ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਉਹਨਾਂ ਦੇ ਗ੍ਰਹਿ ਪਿੰਡ ਆਰਫ਼ਕੇ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਖ਼ਾਲਸਾਈ…