ਸਰਕਾਰ ਨੇ ਫ਼ੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਯੂ-ਟਿਊਬ ਖਾਤਾ ਭਾਰਤ ‘ਚ ਕੀਤਾ ਬੰਦ
102 Views ਅੰਮ੍ਰਿਤਸਰ, 25 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਭਾਰਤ ਸਰਕਾਰ ਨੇ ਸਿੱਖ ਪ੍ਰਚਾਰਕ, ਪੰਥਕ ਲੇਖਕ, ਖ਼ਾਲਸਾ ਫ਼ਤਹਿਨਾਮਾ ਦੇ ਸਹਾਇਕ ਸੰਪਾਦਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਯੂ-ਟਿਊਬ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਫੇਸਬੁੱਕ, ਇੰਸਟਾਗ੍ਰਾਮ…