70 Viewsਅੰਮ੍ਰਿਤਸਰ, 27 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖਾਂ ਦੇ ਕਾਤਲ ਸਾਬਕਾ ਮੁੱਖ ਮੰਤਰੀ ਬਿਅੰਤ ਸਿਹੁੰ ਦੇ ਪੋਤਰੇ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪਹਿਲਾਂ ਹੀ ਪਤਾ ਸੀ ਕਿ ਕਾਂਗਰਸ ਅਤੇ ਭਾਜਪਾ ਵਿੱਚ ਕੋਈ ਫਰਕ ਨਹੀਂ…