170 Viewsਅੰਮ੍ਰਿਤਸਰ, 28 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਆਉਣ ਲੱਗੀਆਂ ਤਾਂ ਭਾਜਪਾ ਅਤੇ ਬਾਦਲਕਿਆਂ ਨੂੰ ਇੱਕ ਦੂਜੇ ਦੀ ਲੋੜ ਮਹਿਸੂਸ ਹੋਣ ਲੱਗੀ, ਅੰਦਰ ਖਾਤੇ ਦੋਹਾਂ ਪਾਰਟੀਆਂ ਦੇ ਲੋਕਾਂ ਨੇ ਜ਼ੋਰ ਮਾਰਨਾ ਸ਼ੁਰੂ ਕੀਤਾ। ਦੂਜੇ…