ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 647ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ 20ਵਾਂ ਵਿਸ਼ਾਲ ਨਗਰ ਕੀਰਤਨ 6 ਅਪ੍ਰੈਲ ਦਿਨ ਸ਼ਨੀਵਾਰ ਨੂੰ
94 Viewsਰੋਮ /ਮੋਨਤੇਕਿਓ ਮਾਜੋਰੇ 2 ਅਪ੍ਰੈਲ ( ਦਲਵੀਰ ਸਿੰਘ ਕੈਂਥ /ਤ੍ਰਿਵਜੋਤ ਸਿੰਘ ਵਿੱਕੀ ) ਦੁਨੀਆਂ ਨੂੰ ਵਹਿਮਾਂ ਭਰਮਾਂ ਤੋਂ ਬਾਹਰ ਕੱਢ ਕੇ ਸਿਰਫ਼ “ਅਕਾਲ ਪੁਰਖ ਹਰਿ” ਨਾਲ ਜੋੜਨ ਵਾਲੇ ਕਾਂਸ਼ੀ ਦੀ ਧਰਤੀ ਸੀਰ ਗੋਵਰਧਨ ਉਪੱਰ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ,ਯੁੱਗ ਪੁਰਸ਼ , ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਜਿਹਨਾਂ ਦਾ 647ਵਾਂ ਆਗਮਨ…