ਖ਼ਾਲਿਸਤਾਨੀ ਜੁਝਾਰੂ-ਜਰਨੈਲ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਉਰਫ਼ ਬਾਬਾ ਨੰਦ ਦੀ ਯਾਦ ‘ਚ ਸਮਾਗਮ 9 ਨੂੰ : ਫ਼ੈਡਰੇਸ਼ਨ ਭਿੰਡਰਾਂਵਾਲਾ
114 Viewsਅੰਮ੍ਰਿਤਸਰ, 5 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ): ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਹਥਿਆਰਬੰਦ ਸਿੱਖ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਖ਼ਾਲਿਸਤਾਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਅਤੇ ਖ਼ਾਲਿਸਤਾਨ ਆਰਮਡ ਫ਼ੋਰਸ ਦੇ ਲੈਫ਼ਟੀਨੈਂਟ ਜਨਰਲ…